54 ਉਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕਰ ਲਿਆ ਅਤੇ ਅਗਾਂਹ ਲੈ ਗਏ ਅਤੇ ਉਸ ਨੂੰ ਸਰਦਾਰ ਜਾਜਕ ਦੇ ਘਰ ਅੰਦਰ ਲੈ ਆਏ। ਪਤਰਸ ਨੇ ਥੋੜੀ ਦੂਰੀ ਤੇ ਹੀ ਉਨ੍ਹਾਂ ਦਾ ਪਿੱਛਾ ਕੀਤਾ।
2010 by Bible League International