Font Size
ਹਬਕੱੂਕ 1:5
Punjabi Bible: Easy-to-Read Version
ਹਬਕੱੂਕ 1:5
Punjabi Bible: Easy-to-Read Version
ਪਰਮੇਸ਼ੁਰ ਦਾ ਹਬੱਕੂਕ ਨੂੰ ਜਵਾਬ
5 ਯਹੋਵਾਹ ਨੇ ਆਖਿਆ, “ਦੂਜੀਆਂ ਕੌਮਾਂ ਵੱਲ ਵੇਖ! ਉਨ੍ਹਾਂ ਤੇ ਗੌਰ ਕਰ ਤਾਂ ਹੈਰਾਨ ਰਹਿ ਜਾਵੇਂਗਾ। ਮੈਂ ਤੇਰੀ ਹਯਾਤੀ ਵਿੱਚ ਕੁਝ ਅਜਿਹਾ ਵਰਤਾਵਾਂਗਾ ਕਿ ਤੂੰ ਹੈਰਾਨ ਰਹਿ ਜਾਵੇਂਗਾ। ਇਸ ਗੱਲ ਤੇ ਯਕੀਨ ਕਰਨ ਲਈ ਤੈਨੂੰ ਵੇਖਣਾ ਹੀ ਪਵੇਗਾ। ਕਿਉਂ ਕਿ ਜੇਕਰ ਤੈਨੂੰ ਇਸ ਬਾਰੇ ਦੱਸਿਆ ਗਿਆ ਤਾਂ ਤੂੰ ਵਿਸ਼ਵਾਸ ਨਹੀਂ ਕਰੇਂਗਾ।
Read full chapter
Punjabi Bible: Easy-to-Read Version (ERV-PA)
2010 by Bible League International